Site icon Geo Punjab

ਬੁਡੈਲ ‘ਚ ਹੋਏ ਸੋਨੂੰ ਸ਼ਾਹ ਕਤਲ ਕੇਸ ਦੀ ਅਦਾਲਤ ‘ਚ ਸੁਣਵਾਈ ਅੱਜ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;&Tab;&Tab;&Tab;&Tab; Gangster Lawrence Bishnoi&period; File photo<&sol;p>&NewLine;<p>&Tab;&Tab;&Tab;ਚੰਡੀਗੜ੍ਹ ਦੇ ਬੁੜੇਲ ਵਿੱਚ ਹੋਏ ਸੋਨੂੰ ਸ਼ਾਹ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਇਸ &OpenCurlyQuote;ਚ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 8 ਦੋਸ਼ੀ ਹਨ। ਜਿਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਹੁਣ ਅਦਾਲਤ &OpenCurlyQuote;ਚ ਸਾਰਿਆਂ ਖਿਲਾਫ ਸੁਣਵਾਈ ਚੱਲ ਰਹੀ ਹੈ। ਮੁਕੱਦਮੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਨੂੰ ਸਜ਼ਾ ਦਾ ਫੈਸਲਾ ਕੀਤਾ ਜਾਵੇਗਾ। ਇਸ ਵਿੱਚ ਲਾਰੈਂਸ ਬਿਸ਼ਨੋਈ ਦੇ ਨਾਲ ਹੋਟਲ ਸੰਚਾਲਕ ਧਰਮਿੰਦਰ ਸਿੰਘ&comma; ਸ਼ੁਭਮ&comma; ਮਨਜੀਤ&comma; ਅਭਿਸ਼ੇਕ&comma; ਰਾਜੂ&comma; ਰਾਜਨ ਅਤੇ ਦੀਪਕ ਰੰਗ ਸ਼ਾਮਲ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version