Site icon Geo Punjab

ਬੱਸ ‘ਚ ਫਸੇ 25 ਯਾਤਰੀ ⋆ D5 News

<p> <br &sol;>&NewLine;<&sol;p>&NewLine;<p>ਮਹਾਰਾਸ਼ਟਰ &&num;8216&semi;ਚ ਸ਼ਨੀਵਾਰ ਰਾਤ ਨੂੰ ਇਕ ਭਿਆਨਕ ਹਾਦਸਾ ਵਾਪਰਿਆ। ਨਾਗਪੁਰ ਤੋਂ ਪੁਣੇ ਜਾ ਰਹੀ ਇੱਕ ਬੱਸ ਇੱਥੇ ਬੁਲਢਾਨਾ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਸਮਰਿਧੀ ਹਾਈਵੇਅ ਐਕਸਪ੍ਰੈਸ ਵੇਅ &&num;8216&semi;ਤੇ ਜਦੋਂ ਬੱਸ ਬੁਲਢਾਣਾ ਨੇੜੇ ਸੀ ਤਾਂ ਬੱਸ ਪਲਟ ਗਈ ਅਤੇ ਅੱਗ ਲੱਗ ਗਈ। ਬੁਲਢਾਨਾ ਪੁਲਿਸ ਦੇ ਡਿਪਟੀ ਐਸਪੀ ਬਾਬੂਰਾਓ ਮਹਾਮੁਨੀ ਅਨੁਸਾਰ ਬੱਸ ਵਿੱਚ 33 ਲੋਕ ਸਵਾਰ ਸਨ। ਜਿਨ੍ਹਾਂ &&num;8216&semi;ਚੋਂ 25 ਲੋਕਾਂ ਦੀ ਅੱਗ &&num;8216&semi;ਚ ਮੌਤ ਹੋ ਗਈ। ਇਸ ਦੇ ਨਾਲ ਹੀ ਹੋਰ ਲੋਕਾਂ ਨੂੰ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਬੁਲਢਾਣਾ ਦੇ ਜ਼ਿਲ੍ਹਾ ਕੁਲੈਕਟਰ ਨੇ ਦੱਸਿਆ ਕਿ ਲਾਸ਼ਾਂ ਦਾ ਡੀਐਨਏ ਟੈਸਟ ਕਰਵਾਇਆ ਜਾਵੇਗਾ&comma; ਜਿਸ ਤੋਂ ਬਾਅਦ ਸਾਰੀਆਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਬੁਲਢਾਨਾ ਪੁਲਿਸ ਦੇ ਡਿਪਟੀ ਐਸਪੀ ਬਾਬੂਰਾਓ ਮਹਾਮੁਨੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਦੁਪਹਿਰ 2 ਵਜੇ ਦੇ ਕਰੀਬ ਵਾਪਰੀ। ਬੱਸ &&num;8216&semi;ਚੋਂ 25 ਲਾਸ਼ਾਂ ਕੱਢੀਆਂ ਗਈਆਂ ਹਨ। ਬੱਸ ਵਿੱਚ ਕੁੱਲ 33 ਲੋਕ ਸਵਾਰ ਸਨ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਸਾਡੇ ਨਾਲ ਸੰਪਰਕ ਕਰੋ ਪੰਨਾ।<br &sol;>&NewLine;<br &sol;><&sol;p>&NewLine;

Exit mobile version