Site icon Geo Punjab

ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਰਾਹਤ, 25 ਜਨਵਰੀ ਤੱਕ ਅੰਤਰਿਮ ਜ਼ਮਾਨਤ


For City desk Patiala
(Standalone photograph)
BIS Chahal and his family member poll their votes at booth no. 143 during the Assembly Election in Patiala along with his wife Jaswinder Kaur, Son Bikramjeet Inder Chahal and Daughter in Law Kamaljeet Kaur. Tribune photo: Rajesh Sachar

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਸ ਨੂੰ 25 ਜਨਵਰੀ ਤੱਕ ਅੰਤਰਿਮ ਜ਼ਮਾਨਤ ਦਾ ਲਾਭ ਦਿੱਤਾ ਹੈ। ਅਜਿਹੇ ‘ਚ ਉਹ ਹੁਣ ਗ੍ਰਿਫਤਾਰ ਨਹੀਂ ਹੋ ਸਕੇਗਾ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version