Site icon Geo Punjab

ਭਾਜਪਾ ਵਰਕਰਾਂ ਵੱਲੋਂ ਸਿੱਖ ਅਫ਼ਸਰ ‘ਤੇ ਕੀਤੀ ਗਈ ਅਪਮਾਨਜਨਕ ਟਿਪਣੀ ਨੂੰ ਲੈ ਕੇ ਭਾਜਪਾ ਤੇ ਨਿਸ਼ਾਨੇ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਬੀਤੇ ਦਿਨ ਇਕ ਵੀਡੀਓ ਜਾਰੀ ਕੀਤਾ ਗਿਆ ਸੀ। ਇਸ ਵੀਡੀਓ ਵਿਚ ਭਾਜਪਾ ਦੇ ਵਰਕਰਾਂ ਵੱਲੋਂ ਇਕ ਸਿੱਖ IPS ਅਫ਼ਸਰ ਨੂੰ ਖਾਲਿਸਤਾਨੀ ਕਹਿ ਕੇ ਸੰਬੋਧਨ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਭਾਜਪਾ ਨੂੰ ਲਗਾਤਾਰ ਘੇਰਿਆ ਜਾ ਰਿਹਾ। ਅੱਜ ਆਮ ਆਦਮੀ ਪਾਰਟੀ ਨੇ ਭਾਜਪਾ ਵਰਕਰਾਂ ਵੱਲੋਂ ਸਿੱਖ ਅਫ਼ਸਰ &OpenCurlyQuote;ਤੇ ਕੀਈ ਗਈ ਦੀ ਅਪਮਾਨਜਨਕ ਟਿਪਣੀ ਨੂੰ ਲੈ ਕੇ ਬੀਜੇਪੀ ਨੂੰ ਆੜੇ ਹੱਥੀ ਲਿਆ ਹੈ।<br &sol;>&NewLine;ਗਾਜ਼ੀਪੁਰ ਬਾਰਡਰ &OpenCurlyQuote;ਤੇ ਦਿੱਲੀ ਪੁਲਿਸ ਮੁਸਤੈਦ<br &sol;>&NewLine;ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਇਹ ਸਿਰਫ਼ ਸਿੱਖਾਂ ਦਾ ਹੀ ਨਹੀਂ ਬਲਕਿ ਅਮਨ ਪਸੰਦ ਲੋਕਾਂ ਦਾ ਵੀ ਅਪਮਾਨ ਹੈ। ਜਿਸ ਵੇਲੇ ਸਿੱਖ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਰਹੇ ਸਨ&comma; ਉਸ ਵੇਲੇ ਭਾਜਪਾ ਅੰਗਰੇਜ਼ਾਂ ਦਾ ਸਾਥ ਦੇ ਰਹੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਤਸ਼ਦਦ ਨੂੰ ਲੈ ਕੇ ਵੀ ਬੀਜੇਪੀ ਨੂੰ ਘੇਰਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version