ਭਾਨਾ ਸਿੱਧੂ ਨੂੰ ਲੁਧਿਆਣਾ ‘ਚ ਜ਼ਮਾਨਤ ਮਿਲਣ ਤੋਂ ਬਾਦ ਪਟਿਆਲਾ ‘ਚ ਉਸ ਖਿਲਾਫ 379 ਬੀ ਤਹਿਤ ਮਾਮਲਾ ਦਰਜ, 29 ਜਨਵਰੀ ਤੱਕ ਪੁਲੀਸ ਰਿਮਾਂਡ


ਭਾਨਾ ਸਿੱਧੂ ਨੂੰ ਲੁਧਿਆਣਾ ‘ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ ‘ਚ ਉਸ ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ। 20 ਜਨਵਰੀ ਨੂੰ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 26 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 29 ਜਨਵਰੀ ਤੱਕ ਪੁਲੀਸ ਰਿਮਾਂਡ ’ਤੇ ਲਿਆ ਗਿਆ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *