Site icon Geo Punjab

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਆਖਰੀ ਫੈਸਲਾਕੁੰਨ ਮੈਚ ⋆ D5 ਨਿਊਜ਼

<p> <br &sol;>&NewLine;<&sol;p>&NewLine;<p>&Tab;&Tab;&Tab;ਨਵੀਂ ਦਿੱਲੀ— ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਤੀਜਾ ਅਤੇ ਆਖਰੀ ਵਨਡੇ ਮੈਚ ਅੱਜ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ &&num;8216&semi;ਚ ਦੁਪਹਿਰ 1&period;30 ਵਜੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਮੈਚ ਜਿੱਤ ਕੇ 1-1 ਨਾਲ ਬਰਾਬਰੀ &&num;8216&semi;ਤੇ ਹਨ ਅਤੇ ਅੱਜ ਦਾ ਮੈਚ ਜਿੱਤ ਕੇ ਦੋਵਾਂ ਟੀਮਾਂ ਦੀਆਂ ਨਜ਼ਰਾਂ ਸੀਰੀਜ਼ &&num;8216&semi;ਤੇ ਕਬਜ਼ਾ ਕਰਨ &&num;8216&semi;ਤੇ ਹੋਣਗੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version