ਢਾਕਾ— ਮਹਿਲਾ ਟੀ-20 ਏਸ਼ੀਆ ਕੱਪ ‘ਚ ਮੇਜ਼ਬਾਨ ਬੰਗਲਾਦੇਸ਼ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 159 ਦੌੜਾਂ ਬਣਾਈਆਂ। ਭਾਰਤੀ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਨੇ 44 ਗੇਂਦਾਂ ਵਿੱਚ 55 ਦੌੜਾਂ ਬਣਾਈਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
