Site icon Geo Punjab

ਭਾਰਤ ਮਹਿਲਾ T20 ਏਸ਼ੀਆ ਕੱਪ ਦਾ ਚੈਂਪੀਅਨ ਬਣਿਆ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਸਿਲਹਟ &lpar;ਬੰਗਲਾਦੇਸ਼&rpar; &colon; ਟੀ-20 ਮਹਿਲਾ ਏਸ਼ੀਆ ਕੱਪ ਦੇ ਫਾਈਨਲ &&num;8216&semi;ਚ ਭਾਰਤ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਚੈਂਪੀਅਨ ਬਣ ਗਿਆ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ 20 ਓਵਰਾਂ &&num;8216&semi;ਚ 9 ਵਿਕਟਾਂ ਦੇ ਨੁਕਸਾਨ &&num;8216&semi;ਤੇ 65 ਦੌੜਾਂ ਬਣਾਈਆਂ। ਜਵਾਬ &&num;8216&semi;ਚ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 8&period;3 ਓਵਰਾਂ &&num;8216&semi;ਚ 2 ਵਿਕਟਾਂ ਦੇ ਨੁਕਸਾਨ &&num;8216&semi;ਤੇ ਟੀਚਾ ਹਾਸਲ ਕਰ ਲਿਆ। ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ 25 ਗੇਂਦਾਂ ਵਿੱਚ 51 ਦੌੜਾਂ ਬਣਾ ਕੇ ਅਜੇਤੂ ਰਹੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version