Site icon Geo Punjab

ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਏਆਈਜੀ ਆਸ਼ੀਸ਼ ਕਪੂਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ


ਚੰਡੀਗੜ੍ਹ: ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਏਆਈਜੀ ਆਸ਼ੀਸ਼ ਕਪੂਰ ਨੂੰ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਏਆਈਜੀ ਆਸ਼ੀਸ਼ ਕਪੂਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਆਈਜੀ ਆਸ਼ੀਸ਼ ਕਪੂਰ ਪਟਿਆਲਾ ਜੇਲ੍ਹ ਵਿੱਚ ਹੀ ਰਹਿਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version