Site icon Geo Punjab

ਮਨੀਸ਼ ਸਿਸੋਦੀਆ ਨੂੰ ਅਦਾਲਤ ’ਚ ਕੀਤਾ ਗਿਆ ਪੇਸ਼ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab; à¨¦à¨¿à©±à¨²à©€ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ &OpenCurlyQuote;ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ’ਚ ਸੁਣਵਾਈ ਲਈ ਅੱਜ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ’ਚ ਲਿਆਂਦਾ ਗਿਆ।<br &sol;>&NewLine; à¨¸à¨¤à©‡à¨‚ਦਰ ਜੈਨ ਨੂੰ ਸਿਹਤ ਖਰਾਬ ਹੋਣ ਕਾਰਨ ਅੰਤਰਿਮ ਜ਼ਮਾਨਤ ਮਿਲ ਗਈ ਹੈ।ਸਿਸੋਦੀਆ ਕਰੀਬ 230 ਦਿਨਾਂ ਤੋਂ ਜੇਲ੍ਹ ਵਿੱਚ ਹਨ। 16 ਅਕਤੂਬਰ ਨੂੰ ਹੋਈ ਸੁਣਵਾਈ &OpenCurlyQuote;ਚ ਸੁਪਰੀਮ ਕੋਰਟ ਨੇ ਈਡੀ ਅਤੇ ਸੀਬੀਆਈ ਨੂੰ ਕਿਹਾ ਕਿ ਅਜੇ ਤੱਕ ਸੁਣਵਾਈ ਸ਼ੁਰੂ ਨਾ ਕਰਨ &OpenCurlyQuote;ਤੇ ਕਿਸੇ ਨੂੰ ਵੀ ਅਣਮਿੱਥੇ ਸਮੇਂ ਲਈ ਜੇਲ੍ਹ &OpenCurlyQuote;ਚ ਨਹੀਂ ਰੱਖਿਆ ਜਾ ਸਕਦਾ। ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ &OpenCurlyQuote;ਤੇ ਸੁਣਵਾਈ ਚੱਲ ਰਹੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version