ਮਸ਼ਹੂਰ ਭਾਰਤੀ ਕ੍ਰਿਕਟਰ ਹੁਣ ਬਾਲੀਵੁੱਡ ‘ਚ ਨਜ਼ਰ ਆਉਣਗੇ


ਨਵੀਂ ਦਿੱਲੀ— ਭਾਰਤ ਦੇ ਮਸ਼ਹੂਰ ਕ੍ਰਿਕਟਰ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਜਿੱਥੇ ਮੈਦਾਨ ‘ਤੇ ਆਪਣੀ ਪੂਰੀ ਬੱਲੇਬਾਜ਼ੀ ਦੇ ਜੌਹਰ ਦਿਖਾਉਂਦੇ ਨਜ਼ਰ ਆ ਰਹੇ ਹਨ, ਉਥੇ ਹੀ ਦੂਜੇ ਪਾਸੇ ਉਹ ਹੁਣ ਬਾਲੀਵੁੱਡ ‘ਚ ਵੀ ਧਮਾਲ ਮਚਾਉਣ ਲਈ ਤਿਆਰ ਹਨ। ਖਬਰਾਂ ਮੁਤਾਬਕ ਧਵਨ ਜਲਦ ਹੀ ਬਾਲੀਵੁੱਡ ਫਿਲਮ ‘ਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਦਰਸ਼ਕਾਂ ਦੇ ਸਾਹਮਣੇ ਨਜ਼ਰ ਆਉਣਗੇ। Mohali Protest: ਸਰਕਾਰ ਨੇ ਮੰਨੀ, ਕਿਸਾਨਾਂ ਨੂੰ ਦਿੱਤੀ ਖੁਸ਼ਖਬਰੀ, ਮਨਪ੍ਰੀਤ ਬਾਦਲ ਨੇ ਛੱਡੀ ਪਾਰਟੀ? D5 Channel Punjabi ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਪਰ ਫਿਲਮ ਦੇ ਟਾਈਟਲ ਬਾਰੇ ਅਜੇ ਕੁਝ ਵੀ ਸਾਹਮਣੇ ਨਹੀਂ ਆਇਆ ਹੈ। ਸ਼ਿਖਰ ਧਵਨ ਦਾ ਬਾਲੀਵੁੱਡ ਦੇ ਸਾਰੇ ਸਿਤਾਰਿਆਂ ‘ਚ ਬਹੁਤ ਸਨਮਾਨ ਹੈ ਅਤੇ ਜਦੋਂ ਉਨ੍ਹਾਂ ਨੂੰ ਫਿਲਮ ‘ਚ ਕੰਮ ਕਰਨ ਦਾ ਆਫਰ ਮਿਲਿਆ ਤਾਂ ਉਹ ਖੁਸ਼ੀ-ਖੁਸ਼ੀ ਫਿਲਮ ਕਰਨ ਲਈ ਰਾਜ਼ੀ ਹੋ ਗਏ। ਫਿਲਮ ਦੇ ਇਸ ਸਾਲ ਰਿਲੀਜ਼ ਹੋਣ ਦੀ ਉਮੀਦ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *