ਮੁੰਬਈ— ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੱਧ ਪ੍ਰਦੇਸ਼ ਦੇ ਧਾਰ ਜ਼ਿਲੇ ‘ਚ ਮਹਾਰਾਸ਼ਟਰ ਰੋਡਵੇਜ਼ ਦੀ ਬੱਸ ਦੇ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
