Site icon Geo Punjab

ਮਹਿਲਾ ਦਿਵਸ ‘ਤੇ PM ਮੋਦੀ ਨੇ LPG ਸਿਲੰਡਰ ਦੀ ਕੀਮਤ 100 ਰੁਪਏ ਘਟਾਉਣ ਦਾ ਕੀਤਾ ਐਲਾਨ


ਨਵੀਂ ਦਿੱਲੀ: ਮਹਿਲਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਪੀਜੀ ਸਿਲੰਡਰ ਦੀ ਕੀਮਤ 100 ਰੁਪਏ ਘਟਾਉਣ ਦਾ ਐਲਾਨ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ, ਹੁਣ ਦਿੱਲੀ ‘ਚ ਕੀਮਤ 903 ਰੁਪਏ ਤੋਂ ਘੱਟ ਕੇ 803 ਰੁਪਏ, ਭੋਪਾਲ ‘ਚ 808.50 ਰੁਪਏ, ਜੈਪੁਰ ‘ਚ 806.50 ਰੁਪਏ ਅਤੇ ਪਟਨਾ ‘ਚ 901 ਰੁਪਏ ‘ਤੇ ਆ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version