Site icon Geo Punjab

ਮਾਤਾ ਮਨਸਾ ਦੇਵੀ ਮੰਦਰ ‘ਚੋਂ ਸੁਰੱਖਿਆ ਗਾਰਡ ਨੇ ਚੋਰੀ ਕੀਤੀ ਰਕਮ

<p> <br &sol;>&NewLine;<&sol;p>&NewLine;<p>&Tab;&Tab;ਸੁਰੱਖਿਆ ਗਾਰਡ ਨੇ ਮਾਤਾ ਮਨਸਾ ਦੇਵੀ ਮੰਦਿਰ ਵਿੱਚੋਂ ਪੈਸੇ ਚੋਰੀ ਕੀਤੇ ਸ਼੍ਰੀ ਮਾਤਾ ਮਨਸਾ ਦੇਵੀ ਮੰਦਿਰ ਦੇ ਦਾਨ ਬਾਕਸ ਵਿੱਚੋਂ ਪੈਸੇ ਚੋਰੀ ਕਰਨ ਦਾ ਮਾਮਲਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਮੰਦਰ ਕਮੇਟੀ ਨੇ ਦੋਸ਼ੀ ਸੁਰੱਖਿਆ ਗਾਰਡ ਨੂੰ ਹਟਾ ਦਿੱਤਾ। ਚੋਰੀ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਹੋ ਰਹੀ ਹੈ। ਸੀਸੀਟੀਵੀ ਫੁਟੇਜ &&num;8216&semi;ਚ ਸਾਫ ਨਜ਼ਰ ਆ ਰਿਹਾ ਹੈ ਕਿ ਡਿਊਟੀ &&num;8216&semi;ਤੇ ਤਾਇਨਾਤ ਸੁਰੱਖਿਆ ਗਾਰਡ ਬੜੀ ਚਲਾਕੀ ਨਾਲ ਦਾਨ ਬਾਕਸ &&num;8216&semi;ਚੋਂ ਪੈਸੇ ਕੱਢ ਕੇ ਆਪਣੀ ਜੇਬ &&num;8216&semi;ਚ ਪਾ ਰਿਹਾ ਹੈ।<br &sol;>&NewLine;<br &sol;><&sol;p>&NewLine;

Exit mobile version