ਮਾਨਸਾ: ਮਾਨਸਾ ਦੀ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਵਿੱਚ 27 ਜੂਨ ਤੱਕ ਵਾਧਾ ਕਰ ਦਿੱਤਾ ਹੈ।ਦੱਸ ਦੇਈਏ ਕਿ ਕੀ ਲਾਰੇਂਸ ਬਿਸ਼ਨੋਈ ਨੂੰ ਸੀਆਈਏ ਸਟਾਫ ਖਰੜ 7 ਦਿਨਾਂ ਦੇ ਰਿਮਾਂਡ ‘ਤੇ ਲੈ ਕੇ ਗਿਆ ਸੀ। ਸੰਦੀਪ ਕੇਕੜਾ ਦੀ ਮਾਸੀ ਆਈ ਸਾਹਮਣੇ, ਵੱਡਾ ਖੁਲਾਸਾ, ਮੂਸੇਵਾਲਾ ਮਾਮਲੇ ‘ਚ ਨਵਾਂ ਮੋੜ D5 Channel Punjabi ਜਿੱਥੇ ਪਿਛਲੇ 7 ਦਿਨਾਂ ‘ਚ ਲਾਰੈਂਸ ਨੇ ਕੀਤੇ ਕਈ ਅਹਿਮ ਖੁਲਾਸੇ। . ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
