ਚੰਡੀਗੜ੍ਹ: ਮਾਨ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ਵਿੱਚ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਘੱਟੋ-ਘੱਟ 50% ਅੰਕ ਲਾਜ਼ਮੀ ਹੋਣਗੇ। ਮਾਂ-ਬੋਲੀ ਪੰਜਾਬੀ ਦੁਨੀਆਂ ਭਰ ਵਿੱਚ ਸਾਡੀ ਪਛਾਣ ਹੈ… ਪੰਜਾਬੀ ਨੂੰ ਹਰ ਪੱਖੋਂ ਪ੍ਰਫੁੱਲਤ ਕਰਨਾ ਸਾਡੀ ਸਰਕਾਰ ਦਾ ਉਦੇਸ਼ ਹੈ – ਭਗਵੰਤ ਮਾਨ (hagBhagwantMann) May 25, 2022 ਪੋਸਟ ਡਿਸਕਲੇਮਰ newsd5.in ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।