Site icon Geo Punjab

ਮੁੰਬਈ ‘ਚ 4 ਮੰਜ਼ਿਲਾ ਇਮਾਰਤ ਡਿੱਗੀ, ਬਚਾਅ ਕਾਰਜ ਜਾਰੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਮੁੰਬਈ &&num;8216&semi;ਚ ਸੋਮਵਾਰ ਦੇਰ ਰਾਤ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਹੁਣ ਤੱਕ 12 ਲੋਕਾਂ ਨੂੰ ਮਲਬੇ &&num;8216&semi;ਚੋਂ ਕੱਢਿਆ ਜਾ ਚੁੱਕਾ ਹੈ। ਹੋਰ 10 ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਲੋਕ ਮੰਚ&colon; ਸ਼੍ਰੋਮਣੀ ਕਮੇਟੀ ਬਾਦਲਾਂ ਦੇ ਹੱਥਾਂ &&num;8216&semi;ਚ ਰਹੇਗੀ&comma; ਬਿਸ਼ਨੋਈ ਦਾ ਪਿਤਾ ਪਹੁੰਚਿਆ ਸੁਪਰੀਮ ਕੋਰਟ&excl; ਅਧਿਕਾਰੀ ਨੇ ਦੱਸਿਆ ਕਿ ਕੁਰਲਾ ਦੇ ਨਾਇਕ ਨਗਰ ਸੋਸਾਇਟੀ ਵਿਚ ਇਕ ਰਿਹਾਇਸ਼ੀ ਇਮਾਰਤ ਦਾ ਇਕ &&num;8216&semi;ਵਿੰਗ&&num;8217&semi; ਸੋਮਵਾਰ ਦੇਰ ਰਾਤ ਢਹਿ ਗਿਆ&comma; ਜਿਸ ਨਾਲ ਨੇੜੇ ਇਕ ਹੋਰ &&num;8216&semi;ਵਿੰਗ&&num;8217&semi; ਡਿੱਗਣ ਦਾ ਖਤਰਾ ਹੈ। ਅਧਿਕਾਰੀਆਂ ਮੁਤਾਬਕ ਜ਼ਖਮੀਆਂ ਨੂੰ ਘਾਟਕੋਪਰ ਅਤੇ ਸਿੰਧ ਦੇ ਸਰਕਾਰੀ ਹਸਪਤਾਲਾਂ &&num;8216&semi;ਚ ਭਰਤੀ ਕਰਵਾਇਆ ਗਿਆ ਹੈ। ਇਕ 30 ਸਾਲਾ ਵਿਅਕਤੀ ਨੂੰ ਘਾਟਕੋਪਰ ਦੇ ਰਾਜਾਵਰੀ ਹਸਪਤਾਲ ਲਿਜਾਇਆ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਿਧਾਨ ਸਭਾ ਦੇ ਬਾਹਰ ਗਰਮਾਇਆ ਮਾਹੌਲ&comma; ਮਾਨ ਨੇ ਸੁਣਾਈ ਵੱਡੀ ਖੁਸ਼ਖਬਰੀ&comma; ਦੇਖੋ ਲਾਈਵ &vert; ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਊ ਕਰਮਚਾਰੀ ਮਲਬੇ &&num;8216&semi;ਚ ਫਸੇ ਹੋਰ ਲੋਕਾਂ ਨੂੰ ਲੱਭਣ ਲਈ ਬਚਾਅ ਅਤੇ ਖੋਜ ਕਾਰਜ ਚਲਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਫਾਈਟਰਜ਼ ਮੌਕੇ &&num;8216&semi;ਤੇ ਪਹੁੰਚ ਗਏ ਅਤੇ ਸਥਾਨਕ ਲੋਕਾਂ ਨੇ ਦੱਸਿਆ ਕਿ ਮਲਬੇ &&num;8216&semi;ਚ 20 ਤੋਂ 22 ਲੋਕ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਕਰੀਬ 12 ਗੱਡੀਆਂ ਤੋਂ ਇਲਾਵਾ ਦੋ ਬਚਾਅ ਵੈਨਾਂ ਮੌਕੇ &&num;8216&semi;ਤੇ ਤਾਇਨਾਤ ਕੀਤੀਆਂ ਗਈਆਂ ਹਨ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version