ਮੁੰਬਈ : ਮਹਾਰਾਸ਼ਟਰ ‘ਚ 3 ਸਾਲਾ ਬੱਚੀ ਖੇਡਦੇ ਸਮੇਂ ਬੇਹੋਸ਼ ਹੋ ਕੇ ਡਿੱਗੀ, ਮੌਤ 30 ਅਕਤੂਬਰ ਦੀ ਦੁਪਹਿਰ ਨੂੰ ਘਾਟਕੋਪਰ ਦੇ ਇਕ ਸ਼ਾਪਿੰਗ ਮਾਲ ਦੇ ਕਿਡਜ਼ ਜ਼ੋਨ ਵਿਚ ਖੇਡਦੇ ਹੋਏ ਤਿੰਨ ਸਾਲ ਦੀ ਬੱਚੀ ਬੇਹੋਸ਼ ਹੋ ਗਈ ਅਤੇ ਬਾਅਦ ਵਿਚ ਹਸਪਤਾਲ ਵਿਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੁਢਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਐਕਸੀਡੈਂਟਲ ਡੈਥ ਰਿਪੋਰਟ (ADR): ਮੁੰਬਈ ਪੁਲਿਸ ਨੇ ਦਰਜ ਕੀਤੀ ਹੈ