Site icon Geo Punjab

*ਮੁੱਖ ਮੰਤਰੀ ਨੇ ਮਿਆਰੀ ਸਿੱਖਿਆ ਪ੍ਰਾਪਤ ਕਰਨ ਲਈ ਸਕੂਲ ਆਫ ਐਮੀਨੈਂਸ, ਪੰਜਾਬ ਦੀ ਸ਼ੁਰੂਆਤ ਕੀਤੀ* –

*ਮੁੱਖ ਮੰਤਰੀ ਨੇ ਮਿਆਰੀ ਸਿੱਖਿਆ ਪ੍ਰਾਪਤ ਕਰਨ ਲਈ ਸਕੂਲ ਆਫ ਐਮੀਨੈਂਸ, ਪੰਜਾਬ ਦੀ ਸ਼ੁਰੂਆਤ ਕੀਤੀ* –

<p> <br &sol;>&NewLine;<&sol;p>&NewLine;<div>&NewLine;<&sol;p>&NewLine;<p>&ast;ਪੰਜਾਬ ਨੇ ਸਕੂਲੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ ਵੱਡੀ ਛਾਲ ਮਾਰੀ&ast;<&sol;p>&NewLine;<&sol;p>&NewLine;<p>&ast;ਮੁਹਾਲੀ ਵਿਖੇ ਮੁੱਖ ਮੰਤਰੀ ਵੱਲੋਂ ਸਕੂਲ ਆਫ ਐਮੀਨੈਂਸ ਦਾ ਉਦਘਾਟਨ&ast;<&sol;p>&NewLine;<&sol;p>&NewLine;<p>&ast;ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਮਾਰਗ ਤੋੜਨ ਵਾਲੀ ਪਹਿਲਕਦਮੀ ਵਜੋਂ ਵਰਣਨ ਕਰਦਾ ਹੈ&ast;<&sol;p>&NewLine;<&sol;p>&NewLine;<p>&ast;ਕਹਿੰਦੇ ਹਨ ਪੰਜਾਬ ਹੁਣ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣੇਗਾ&ast;<&sol;p>&NewLine;<&sol;p>&NewLine;<p>&ast;ਜਾਅਲੀ ਅੰਕੜਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਨਿੰਦਾ&ast;<&sol;p>&NewLine;<&sol;p>&NewLine;<p>&ast;ਉਨ੍ਹਾਂ ਦੀ ਲਾਪਰਵਾਹੀ ਨੇ ਨੌਜਵਾਨਾਂ ਦੇ ਭਵਿੱਖ ਨੂੰ ਖ਼ਤਰੇ ਵਿਚ ਪਾਇਆ&ast;<&sol;p>&NewLine;<&sol;p>&NewLine;<p>&ast;ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ਅਜਿਹੇ ਸਕੂਲ ਬਣਨਗੇ&ast;<&sol;p>&NewLine;<&sol;p>&NewLine;<p>&ast; ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ &&num;8216&semi;ਤੇ ਰੱਖੇ ਜਾਣਗੇ ਇਹ ਸਕੂਲ&ast;<&sol;p>&NewLine;<&sol;p>&NewLine;<p>&ast;ਐਸਏਐਸ ਨਗਰ &lpar;ਮੁਹਾਲੀ&rpar;&comma; 21 ਜਨਵਰੀ-&ast;<&sol;p>&NewLine;<&sol;p>&NewLine;<p>&&num;8216&semi;ਸਕੂਲਜ਼ ਆਫ਼ ਐਮੀਨੈਂਸ&&num;8217&semi; ਨੂੰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਸਿੱਖਿਆ ਦੇ ਖੇਤਰ ਵਿੱਚ ਅਸਲ ਵਿੱਚ ਮੋਹਰੀ ਬਣਨ ਵੱਲ ਇੱਕ ਵੱਡੀ ਛਾਲ ਹੈ।<&sol;p>&NewLine;<p><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1&w&equals;1600&resize&equals;1600&ssl&equals;1 1600w" decoding&equals;"async" loading&equals;"lazy" class&equals;"aligncenter size-full wp-image-39327" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1" alt&equals;"" width&equals;"500" height&equals;"295" srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065&period;jpg&quest;ssl&equals;1 500w&comma; https&colon;&sol;&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0065-300x177&period;jpg 300w" sizes&equals;"&lpar;max-width&colon; 500px&rpar; 100vw&comma; 500px"&sol;><&sol;p>&NewLine;<p>ਅੱਜ ਇੱਥੇ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਸਿਰਫ਼ ਕਾਗਜ਼ਾਂ &&num;8216&semi;ਤੇ ਹੀ ਸਿੱਖਿਆ ਵਿੱਚ ਮੋਹਰੀ ਸੂਬਾ ਦਿਖਾਇਆ ਗਿਆ ਸੀ। ਹਾਲਾਂਕਿ&comma; ਉਨ੍ਹਾਂ ਕਿਹਾ ਕਿ ਹੁਣ ਰਾਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਸਰਕਾਰੀ ਸਕੂਲ ਬੁਨਿਆਦੀ ਢਾਂਚੇ ਅਤੇ ਮੈਨ ਪਾਵਰ ਲਈ ਯਤਨਸ਼ੀਲ ਹਨ ਪਰ ਪਿਛਲੀਆਂ ਸਰਕਾਰਾਂ ਨੇ ਜਾਅਲੀ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।<&sol;p>&NewLine;<p><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1&w&equals;1600&resize&equals;1600&ssl&equals;1 1600w" decoding&equals;"async" loading&equals;"lazy" class&equals;"aligncenter size-full wp-image-39326" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1" alt&equals;"" width&equals;"500" height&equals;"242" srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066&period;jpg&quest;ssl&equals;1 500w&comma; https&colon;&sol;&sol;updatepunjab&period;com&sol;wp-content&sol;uploads&sol;2023&sol;01&sol;IMG-20230121-WA0066-300x145&period;jpg 300w" sizes&equals;"&lpar;max-width&colon; 500px&rpar; 100vw&comma; 500px"&sol;><&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਇਨ੍ਹਾਂ ਸਰਕਾਰਾਂ ਨੇ ਸਿੱਖਿਆ ਵਰਗੇ ਮਹੱਤਵਪੂਰਨ ਖੇਤਰ ਨੂੰ ਅਣਗੌਲਿਆ ਕੀਤਾ ਹੈ&comma; ਇਸ ਲਈ ਸੂਬਾ ਇਸ ਖੇਤਰ ਵਿੱਚ ਪਿੱਛੇ ਹੈ। ਉਨ੍ਹਾਂ ਕਿਹਾ ਕਿ ਕਈ ਵਿਦਿਆਰਥੀ ਆਪਣੀ ਪੜ੍ਹਾਈ ਵਿਚਾਲੇ ਹੀ ਛੱਡਣ ਲਈ ਮਜਬੂਰ ਹਨ ਜਿਸ ਨਾਲ ਉਨ੍ਹਾਂ ਦਾ ਉੱਜਵਲ ਭਵਿੱਖ ਬਰਬਾਦ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਧਨਾਂ ਦੀ ਘਾਟ ਅਤੇ ਪਿਛਲੀਆਂ ਸਰਕਾਰਾਂ ਦੀ ਢਿੱਲਮੱਠ ਕਾਰਨ ਲੜਕੀਆਂ ਵਿੱਦਿਆ ਹਾਸਲ ਨਹੀਂ ਕਰ ਸਕੀਆਂ।<&sol;p>&NewLine;<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਫਰਜ਼ੀ ਅੰਕੜੇ ਪੇਸ਼ ਕਰਨ ਵਾਲੇ ਕਿਸੇ ਹੋਰ ਰਾਜ ਦੇ ਨਹੀਂ ਸਗੋਂ ਪੰਜਾਬ ਦੇ ਹੀ ਸਿਆਸਤਦਾਨ ਸਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਦ੍ਰਿੜ ਵਚਨਬੱਧਤਾ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਦੇ ਵਿਦਿਆਰਥੀ ਇਨ੍ਹਾਂ ਸਰਕਾਰੀ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਕਰਕੇ ਦੁਨੀਆ ਭਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹਣਗੇ।<&sol;p>&NewLine;<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਸਮਝੌਤਾ ਕਰਨ ਦੀ ਕੀਮਤ &&num;8216&semi;ਤੇ ਆਪਣੇ ਸਿਆਸੀ ਕੈਰੀਅਰ ਨੂੰ ਹੁਲਾਰਾ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀਆਂ ਪਿਛਾਖੜੀ ਨੀਤੀਆਂ ਕਾਰਨ ਸੂਬਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪਛੜ ਗਿਆ ਹੈ&comma; ਜਿਸ ਕਾਰਨ ਨੌਜਵਾਨਾਂ ਦੀ ਤਰੱਕੀ ਖ਼ਤਰੇ ਵਿੱਚ ਪੈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਇਨ੍ਹਾਂ ਸਿਆਸਤਦਾਨਾਂ ਦੇ ਮਾੜੇ ਇਰਾਦਿਆਂ ਨੂੰ ਸਮਝ ਚੁੱਕੇ ਹਨ&comma; ਜਿਸ ਕਾਰਨ ਇਨ੍ਹਾਂ ਨੂੰ ਬਾਹਰ ਕਰ ਦਿੱਤਾ ਗਿਆ ਹੈ ਅਤੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ।<&sol;p>&NewLine;<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਸ਼ਰਮਨਾਕ ਹਾਰ ਤੋਂ ਦੁਖੀ ਹੋ ਕੇ ਇਹ ਆਗੂ ਸਰਕਾਰ ਨੂੰ ਬਦਨਾਮ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਗੈਰ ਮੁੱਦਿਆਂ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਸਮੱਸਿਆ ਇਹ ਹੈ ਕਿ ਸੂਬਾ ਸਰਕਾਰ ਨੇ ਇਨ੍ਹਾਂ ਆਗੂਆਂ ਦੀ ਸਰਪ੍ਰਸਤੀ ਵਾਲੇ ਮਾਫੀਆ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ ਅਤੇ ਉਹ ਲੋਕਾਂ ਦੇ ਵਿਸ਼ਵਾਸ ਨੂੰ ਹਰ ਕੀਮਤ &&num;8216&semi;ਤੇ ਬਰਕਰਾਰ ਰੱਖਣਗੇ।<&sol;p>&NewLine;<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਿਤ ਕੀਤੇ ਜਾ ਰਹੇ ਇਹ 117 ਸਕੂਲ ਮਿਆਰੀ ਸਿੱਖਿਆ ਦੇ ਮੰਦਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਸਥਾਪਿਤ ਕਰਨ ਦਾ ਮਕਸਦ ਸਰਕਾਰੀ ਸਕੂਲਾਂ ਦੇ ਹੁਸ਼ਿਆਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਲਾਉਣਾ ਹੈ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਦੇਸ਼ ਭਰ ਦੀਆਂ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਆਪਣੇ ਕਾਨਵੈਂਟ ਪੜ੍ਹੇ ਹੋਏ ਸਾਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਗੇ।<&sol;p>&NewLine;<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਦੀ ਕਦਰ ਕਰਨ ਲਈ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਨ੍ਹਾਂ ਸਕੂਲਾਂ ਦਾ ਨਾਂ ਉਨ੍ਹਾਂ ਮਹਾਨ ਸ਼ਹੀਦਾਂ ਅਤੇ ਕੌਮੀ ਆਗੂਆਂ ਦੇ ਨਾਂ ’ਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਵੇਦੀ ’ਤੇ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਨੂੰ ਅਜ਼ਾਦੀ ਦੇ ਰਾਹ ਤੋਰਨ ਵਾਲੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।<&sol;p>&NewLine;<&sol;p>&NewLine;<p>ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੂਲ ਭਵਿੱਖ ਦੀਆਂ ਲੋੜਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨਗੇ ਅਤੇ ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਰੋਲ ਮਾਡਲ ਵਜੋਂ ਉਭਾਰਨਗੇ। ਉਨ੍ਹਾਂ ਕਲਪਨਾ ਕੀਤੀ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਪ੍ਰਦਾਨ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਪੇ ਹੁਣ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਇਨ੍ਹਾਂ ਸਕੂਲਾਂ ਵਿੱਚ ਭੇਜਣ ਨੂੰ ਤਰਜੀਹ ਦੇਣਗੇ।<&sol;p>&NewLine;<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਕੂਲਾਂ ਨੇ ਪਹਿਲਾਂ ਹੀ ਦਿੱਲੀ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਵਾਰੀ ਹੈ ਜਿੱਥੇ ਇਸ ਮਾਡਲ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਸਕੂਲ ਪੰਜਾਬ ਦੇ ਸਿੱਖਿਆ ਖੇਤਰ ਦੀ ਕਾਇਆ ਕਲਪ ਕਰਨਗੇ ਅਤੇ ਵਿਦਿਆਰਥੀਆਂ ਲਈ ਨਵੇਂ ਰਾਹ ਖੋਲ੍ਹਣਗੇ।<&sol;p>&NewLine;<&sol;p>&NewLine;<p>ਅਧਿਆਪਕਾਂ ਨੂੰ &&num;8216&semi;ਰਾਸ਼ਟਰ ਨਿਰਮਾਤਾ&&num;8217&semi; ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮੋਢਿਆਂ &&num;8216&semi;ਤੇ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਗੁਣਾਤਮਕ ਤਬਦੀਲੀ ਲਿਆਉਣ ਲਈ ਅਧਿਆਪਕਾਂ ਨੂੰ ਅਹਿਮ ਰੋਲ ਅਦਾ ਕਰਨਾ ਹੋਵੇਗਾ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ।<&sol;p>&NewLine;<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਸੂਬੇ ਵਿੱਚ ਸਿੱਖਿਆ ਸੁਧਾਰਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਪੈਦਲ ਸਿਪਾਹੀ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ 36 ਅਧਿਆਪਕਾਂ ਨੂੰ ਉਨ੍ਹਾਂ ਦੀ ਮੁਹਾਰਤ ਨੂੰ ਅੱਪਡੇਟ ਕਰਨ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸਾਂ ਬਾਰੇ ਸਿੱਖ ਸਕਣ।<&sol;p>&NewLine;<&sol;p>&NewLine;<p>ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਮੁੱਖ ਮੰਤਰੀ ਦਾ ਡਰੀਮ ਪ੍ਰੋਜੈਕਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਬੀਤਦੇ ਦਿਨ ਸਿੱਖਿਆ ਦੇ ਖੇਤਰ ਵਿੱਚ ਨਵੇਂ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਬੈਂਸ ਨੇ ਕਿਹਾ ਕਿ ਇਹ ਸਕੂਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਕਾਬਲੇ ਦੀ ਦੁਨੀਆ ਦੇ ਦਰਵਾਜ਼ੇ ਖੋਲ੍ਹਣ ਵਿੱਚ ਸਹਾਈ ਹੋਣਗੇ।<&sol;p>&NewLine;<&sol;p>&NewLine;<p>ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਹੋਰ ਵੀ ਹਾਜ਼ਰ ਸਨ।<&sol;p>&NewLine;<&sol;p><&sol;div>&NewLine;&NewLine;

Exit mobile version