Site icon Geo Punjab

ਮੁੱਖ ਮੰਤਰੀ ਨੇ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੇ ਸਥਾਨ ਦਾ ਕੀਤਾ ਅਚਨਚੇਤ ਦੌਰਾ –

ਮੁੱਖ ਮੰਤਰੀ ਨੇ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੇ ਸਥਾਨ ਦਾ ਕੀਤਾ ਅਚਨਚੇਤ ਦੌਰਾ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"347" height&equals;"276" fifu-data-src&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1" srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1 347w&comma; https&colon;&sol;&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann-300x239&period;jpg 300w" sizes&equals;"&lpar;max-width&colon; 347px&rpar; 100vw&comma; 347px"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p align&equals;"center"><strong>ਦਾਅਵਾ ਕੀਤਾ ਕਿ ਇਹ ਪ੍ਰੋਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ &&num;8216&semi;ਤੇ ਅੱਗੇ ਵਧਾਏਗਾ ਅਤੇ ਯਾਤਰੀਆਂ ਦੇ ਸਮੇਂ&comma; ਪੈਸੇ ਅਤੇ ਊਰਜਾ ਦੀ ਬਚਤ ਕਰੇਗਾ।<&sol;strong><&sol;p>&NewLine;<&sol;p>&NewLine;<p><strong>ਹਲਵਾਰਾ &lpar;ਲੁਧਿਆਣਾ&rpar;&comma; 5 ਜਨਵਰੀ&colon;<&sol;strong><&sol;p>&NewLine;<&sol;p>&NewLine;<p><strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿਵਲ ਏਅਰ ਟਰਮੀਨਲ ਹਲਵਾਰਾ ਵਿਖੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ।<&sol;strong><&sol;p>&NewLine;<&sol;p>&NewLine;<p><strong> ਮੁੱਖ ਮੰਤਰੀ ਨੇ ਕੰਮਾਂ ਦਾ ਨਿਰੀਖਣ ਕਰਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਇਸ ਪ੍ਰੋਜੈਕਟ ਨੂੰ ਜਲਦੀ ਮੁਕੰਮਲ ਕਰਨ &&num;8216&semi;ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ &&num;8216&semi;ਤੇ ਹੋਰ ਅੱਗੇ ਵਧਾਏਗਾ ਅਤੇ ਯਾਤਰੀਆਂ ਦੇ ਸਮੇਂ&comma; ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ।<&sol;strong><&sol;p>&NewLine;<&sol;p>&NewLine;<p><strong> ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਸ ਅਭਿਲਾਸ਼ੀ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਇਹ ਪ੍ਰੋਜੈਕਟ 31 ਮਾਰਚ&comma; 2022 ਤੱਕ ਮੁਕੰਮਲ ਹੋਣਾ ਸੀ ਪਰ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਇਹ ਆਪਣੀ ਸਮਾਂ ਸੀਮਾ ਟੱਪ ਗਿਆ ਹੈ।<&sol;strong><&sol;p>&NewLine;<&sol;p>&NewLine;<p><strong> ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰੋਜੈਕਟ &&num;8216&semi;ਤੇ ਕੰਮ ਨੂੰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਾਰਜਕਾਰੀ ਏਜੰਸੀ ਨੂੰ ਆਉਂਦੇ ਛੇ ਮਹੀਨਿਆਂ ਵਿੱਚ ਕੰਮ ਮੁਕੰਮਲ ਕਰਨ ਲਈ ਕਿਹਾ ਅਤੇ ਕਿਹਾ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ &&num;8216&semi;ਤੇ ਇਸ ਕੰਮ ਦੀ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰਵਾਜਬ ਅਤੇ ਅਣਚਾਹੇ ਹੈ।<&sol;strong><&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version