Site icon Geo Punjab

ਮੁੱਖ ਮੰਤਰੀ ਪੰਜਾਬ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

<p> <br &sol;>&NewLine;<&sol;p>&NewLine;<p>ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਰਾਮਗੜ੍ਹੀਆ ਗਰਲਜ਼ ਕਾਲਜ ਵਿੱਚ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ&comma; ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ&comma; ਵਿਧਾਇਕ ਮਦਨ ਲਾਲ ਬੱਗਾ&comma; ਵਿਧਾਇਕ ਗੁਰਪ੍ਰੀਤ ਬੱਸੀ ਗੋਗੀ&comma; ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ&comma; ਵਿਧਾਇਕ ਰਜਿੰਦਰਪਾਲ ਕੌਰ ਛੀਨਾ&comma; ਵਿਧਾਇਕ ਕੁਲਵੰਤ ਸਿੰਘ ਸਿੱਧੂ&comma; ਵਿਧਾਇਕ ਹਰਦੀਪ ਸਿੰਘ ਮੁੰਡੀਆ ਹਾਜ਼ਰ ਸਨ &vert; ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version