ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਮਨਜੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਅਤੇ ਇਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *