ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਦੌਰੇ ‘ਤੇ ਹਨ। ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ 55 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਤੋਹਫ਼ੇ ਦਿੰਦੇ ਹੋਏ ਕਿਹਾ ਕਿ ਜਲਦੀ ਹੀ ਦਿੱਲੀ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਨੀਤੀ ਲਿਆਂਦੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
