Site icon Geo Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ 

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 30 ਦਸੰਬਰ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ &OpenCurlyQuote;ਤੇ&comma; ਬਿਊਰੋ ਆਫ਼ ਇਨਵੈਸਟੀਗੇਸ਼ਨ &lpar;ਬੀ&period;ਓ&period;ਆਈ&period;&rpar; ਦੇ ਡਾਇਰੈਕਟਰ ਐਲ&period; ਕੇ&period; ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ &lpar;ਐਸਆਈਟੀ&rpar; ਦਾ ਗਠਨ ਕੀਤਾ ਗਿਆ ਹੈ। <br &sol;>&NewLine;ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ&comma; ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ&comma; ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।<br &sol;>&NewLine;ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ&sol;ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।<br &sol;>&NewLine;ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ&comma; ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ&comma; ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version