Site icon Geo Punjab

ਮੁੱਖ ਮੰਤਰੀ ਮਾਨ ਵੱਲੋਂ ਜਥੇਦਾਰ ਤੋਤਾ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਕਾਰ ਦੇ ਖਿਲਾਫ ਹੋਏ ਕਿਸਾਨਾਂ ਨੂੰ ਲਓ&comma; ਫੇਰ ਠੋਕਵਾਂਗੇ &excl; ਵੱਡਾ ਐਲਾਨ &vert; D5 Channel Punjabi ਦੱਸ ਦੇਈਏ ਕਿ ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ &&num;8216&semi;ਚ ਆਖਰੀ ਸਾਹ ਲਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ&comma; ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੇ ਜਥੇਦਾਰ ਤੋਤਾ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ &&num;8216&semi;ਤੇ ਦੁੱਖ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਸਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਸਦੇ ਪਰਿਵਾਰ ਨੂੰ ਬਲ ਬਖਸ਼ੇ pic&period;twitter&period;com&sol;I45L6lpsiH &&num;8211&semi; Bhagwant Mann &lpar;&commat;BhagwantMann&rpar; May 21&comma; 2022 ਪੋਸਟ ਬੇਦਾਅਵਾ&sol;ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਹ ਮੰਨਦੇ ਨਹੀਂ ਹਨ। ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;<p>&Tab;<script async src&equals;"https&colon;&sol;&sol;platform&period;twitter&period;com&sol;widgets&period;js" charset&equals;"utf-8"><&sol;script><br &sol;>&NewLine;<br &sol;><&sol;p>&NewLine;

Exit mobile version