Site icon Geo Punjab

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਅਧਿਆਪਕਾਂ ਤੇ ਕਾਲਜ ਅਧਿਆਪਕਾਂ ਲਈ ਵੱਡਾ ਐਲਾਨ

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਅਧਿਆਪਕਾਂ ਤੇ ਕਾਲਜ ਅਧਿਆਪਕਾਂ ਲਈ ਵੱਡਾ ਐਲਾਨ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਸਕੂਲ ਅਤੇ ਕਾਲਜ ਅਧਿਆਪਕਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਡਾ
ਅਧਿਆਪਕਾਂ ਤੋਂ ਸਿਰਫ਼ ਪੜ੍ਹਾਉਣ ਦਾ ਕੰਮ ਲਿਆ ਜਾਵੇਗਾ। ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਅਧਿਆਪਕ ਹੀ ਪੜ੍ਹਾਉਣ ਦਾ ਕੰਮ ਕਰਨਗੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕਿਸੇ ਹੋਰ ਕੰਮ ਵਿੱਚ ਨਹੀਂ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਕਾਲਜ ਅਧਿਆਪਕਾਂ ਲਈ ਯੂ.ਜੀ.ਸੀ ਸਕੇਲ ਲਾਗੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਅਮਰੀਕੀ ਦੂਤਾਵਾਸ ਨਾਲ ਗੱਲਬਾਤ ਕੀਤੀ ਗਈ ਹੈ।

Exit mobile version