ਪਟਿਆਲਾ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਝੂਠੀਆਂ ਖ਼ਬਰਾਂ ਪ੍ਰਸਾਰਿਤ ਕਰਨ ਵਾਲੇ ਨਿਊਜ਼ ਚੈਨਲਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਮਨਪ੍ਰੀਤ ਸਿੰਘ ਬਾਦਲ ਨੇ ਟਵੀਟ ਕੀਤਾ ਕਿ “ਮੈਨੂੰ ਉਮੀਦ ਨਹੀਂ ਸੀ ਕਿ ਇਹ ਮਸ਼ਹੂਰ ਨਿਊਜ਼ ਚੈਨਲ ਫਰਜ਼ੀ ਖਬਰਾਂ ਪ੍ਰਸਾਰਿਤ ਕਰੇਗਾ! ਦੱਸ ਦਈਏ ਕਿ ਕੋਈ ਕੇਸ ਦਰਜ ਨਹੀਂ ਹੋਇਆ ਹੈ। ਮੂਸੇਵਾਲਾ ਦੀ ਹਵੇਲੀ ‘ਚ ਪਹੁੰਚ ਕੇ ਗੋਰੇ ਨੇ ਕੀਤਾ ਅਜਿਹਾ ਕਾਰਾ, ਸਿੱਧੂ ਦੇ ਮਾਪੇ ਹੋਏ ਖੁਸ਼ D5 Channel Punjabi ਹੁਣ ਮੈਂ ਆਪਣੇ ਵਕੀਲਾਂ ਨਾਲ ਸਲਾਹ ਕਰ ਰਿਹਾ ਹਾਂ ਕਿ ਤੁਹਾਡੇ ਚੈਨਲਾਂ ‘ਤੇ ਚੱਲ ਰਹੀਆਂ ਅਜਿਹੀਆਂ ਝੂਠੀਆਂ ਖਬਰਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
