Site icon Geo Punjab

ਮੋਦੀ ਬਣੇ NDA ਸੰਸਦੀ ਦਲ ਦੇ ਨੇਤਾ ⋆ D5 News


ਅੱਜ ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦਾ ਨੇਤਾ ਚੁਣ ਲਿਆ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਐਨ.ਡੀ.ਏ ਦਾ ਆਗੂ ਚੁਣਿਆ ਜਾਣਾ ਮੇਰੇ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਲਈ ਮੈਂ ਸਾਰੇ ਆਗੂਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਦੇ ਲੱਖਾਂ ਵਰਕਰਾਂ ਨੇ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ। ਪੋਸਟ ਬੇਦਾਅਵਾ ਰਾਏ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version