Site icon Geo Punjab

ਮੋਹਾਲੀ ਦੇ ਖਰੜ ਇਲਾਕੇ ਵਿਚ ਪੁਲਿਸ ‘ਤੇ ਬਦਮਾਸ਼ਾਂ ਵਿਚਾਲੇ ਚੱਲੀਆ ਗੋਲੀ+ਆਂ

<p> <br &sol;>&NewLine;<&sol;p>&NewLine;<p>&Tab;&Tab;&Tab;ਮੋਹਾਲੀ&colon; ਮੋਹਾਲੀ ਦੇ ਖਰੜ ਇਲਾਕੇ ਤੋਂ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਬੜਮਾਜਰਾ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ 3 ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਫਰਾਰ ਹੋ ਗਏ ਸੀ ਤੇ ਮੋਹਾਲੀ ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ।<br &sol;>&NewLine;ਕਿਸਾਨਾਂ ’ਤੇ ਪੁਲਿਸ ਦੀ ਵੱਡੀ ਕਾਰਵਾਈ ਪਰਚੇ ਦਰਜ&comma; ਹੋ ਸਕਦੀ ਹੈ ਗ੍ਰਿਫ਼ਤਾਰੀ&comma; ਧਰਨਾ ਲਗਾਉਣ ਪਿਆ ਮਹਿੰਗਾ<br &sol;>&NewLine;ਜਦੋ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਉਨ੍ਹਾਂ ਪੁਲਿਸ &OpenCurlyQuote;ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬਦਮਾਸ਼ ਔਡੀ ਕਾਰ ਮੌਕੇ &OpenCurlyQuote;ਤੇ ਛੱਡ ਕੇ ਫਰਾਰ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ &OpenCurlyQuote;ਤੇ ਪਹੁੰਚੇ। ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਅਪਰਾਧੀ ਨੇੜੇ ਹੀ ਕਿਤੇ ਲੁਕੇ ਹੋਏ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version