ਮੰਡੀ ਗੋਬਿੰਦਗੜ੍ਹ ‘ਚ ਨੈਸ਼ਨਲ ਹਾਈਵੇਅ ‘ਤੇ ਭਾਦਲਾ ਫਲਾਈਓਵਰ ਨੇੜੇ ਹੋਏ ਸੜਕ ਹਾਦਸੇ ‘ਚ ਸ਼ੰਭੂ ਸਰਹੱਦ ‘ਤੇ ਧਰਨਾ ਦੇ ਕੇ ਘਰ ਪਰਤ ਰਹੇ ਦੋ ਕਿਸਾਨਾਂ ‘ਚੋਂ ਇਕ ਦੀ ਮੌਤ ਹੋ ਗਈ। ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
