Site icon Geo Punjab

ਰਵਿੰਦਰ ਕੌਰ ਦੇ ਦਿਹਾਂਤ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦੁਖ ਦਾ ਪ੍ਰਗਟਾਵਾ


ਚੰਡੀਗੜ੍ਹ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਦੀ ਐਸ.ਐਸ. ਅਧਿਆਪਕਾਂ ਰਵਿੰਦਰ ਕੌਰ ਦੇ ਦਿਹਾਂਤ ਤੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦੁਖ ਦਾ ਪ੍ਰਗਟਾਵਾ ਕੀਤਾ ਹੈ।
Punjab ’ਚ Alert ਜਾਰੀ, ਵੱਡੀ ਤਬਾਹੀ ਦਾ ਖ਼ਤਰਾ, ਕਰ ਲਓ ਤਿਆਰੀ | D5 Channel Punjabi | Flood Alert | Weather
ਆਪਣੇ ਸ਼ੋਕ ਸੁਨੇਹੇ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਰਵਿੰਦਰ ਕੌਰ ਦੇ ਦਿਹਾਂਤ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਨਾਲ ਹੀ ਪੰਜਾਬ ਦੇ ਸਿੱਖਿਆ ਵਿਭਾਗ ਨੂੰ  ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਿੱਖਿਆ ਮੰਤਰੀ ਨੇ ਰਵਿੰਦਰ ਕੌਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਅਤੇ ਪਰਿਵਾਰ ਨੂੰ  ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਵੀ ਕੀਤੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version