Site icon Geo Punjab

ਰਾਜੋਆਣਾ ਦੀ ਭੈਣ ਨੂੰ ਮਿਲਣ ਪਹੁੰਚਿਆ ਅਕਾਲੀ ਦਲ ਦਾ ਵਫ਼ਦ ⋆ D5 News


ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਮਿਲਣ ਲਈ ਲੁਧਿਆਣਾ ਪਹੁੰਚਿਆ ਹੈ। ਵਫ਼ਦ ਵਿੱਚ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਇਕਬਾਲ ਸਿੰਘ ਝੂੰਦਾਂ, ਐਡਵੋਕੇਟ ਹਰੀਸ਼ ਰਾਏ ਢੰਡਾ ਅਤੇ ਪ੍ਰਭਜੋਤ ਸਿੰਘ ਧਾਲੀਵਾਲ ਸ਼ਾਮਲ ਹਨ। ਮੂਸੇਵਾਲਾ ਦੇ ਕਾਤਲਾਂ ਦੀ ਪਛਾਣ? ਮੂਸੇਵਾਲਾ ਦੇ ਪਿਤਾ ਨੂੰ ਮਿਲੇ ਅਮਿਤ ਸ਼ਾਹ! D5 Channel Punjabi ਜਲਦ ਹੀ ਭਾਈ ਰਾਜੋਆਣਾ ਦੀ ਭੈਣ ਨੂੰ ਮਿਲੇਗਾ ਵਫਦ। ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਦੀ ਭੈਣ ਸੰਗਰੂਰ ਨੂੰ ਹਾਲ ਹੀ ਵਿੱਚ ਪੰਥਕ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣ ਲੜਨ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਉਨ੍ਹਾਂ ਘਰੇਲੂ ਮਜਬੂਰੀਆਂ ਕਾਰਨ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version