ਨਵੀਂ ਦਿੱਲੀ/ਕਾਬੁਲ: ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਅਫਗਾਨਿਸਤਾਨ ‘ਚ ਸਿੱਖ ਭਾਈਚਾਰੇ ‘ਤੇ ਹੋ ਰਹੇ ਹਮਲਿਆਂ ਦਾ ਮੁੱਦਾ ਰਾਜ ਸਭਾ ‘ਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਹਮਲੇ ਸਿੱਖ ਕੌਮ ‘ਤੇ ਹੀ ਕਿਉਂ ਹੋ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਾਬੁਲ ਦੇ ਗੁਰਦੁਆਰੇ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀ ਵੱਖਰੀ ਪਛਾਣ ’ਤੇ ਹਮਲਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।