Site icon Geo Punjab

ਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਵੋਟਿੰਗ, 21 ਜੁਲਾਈ ਨੂੰ ਨਤੀਜੇ



ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਨਾਮਜ਼ਦਗੀਆਂ ਦੀ ਆਖਰੀ ਮਿਤੀ 29 ਜੂਨ ਹੈ, ਫਿਰ 18 ਜੁਲਾਈ ਨੂੰ ਵੋਟਿੰਗ ਹੋਵੇਗੀ। ਨਤੀਜੇ 21 ਜੁਲਾਈ ਨੂੰ ਜਾਰੀ ਕੀਤੇ ਜਾਣਗੇ।

Exit mobile version