ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੱਖੜ ਪੁੰਨਿਆ ਮੌਕੇ 12 ਅਗਸਤ ਨੂੰ ਬਾਬਾ ਬਕਾਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ। BJP News: PM ਮੋਦੀ ਦਾ ਝਟਕਾ! ਨਵਾਂ ਕਾਨੂੰਨ ਲਾਗੂ, ਮੁੱਖ ਮੰਤਰੀ ਨੇ ਇੱਕ ਹੋਰ ਅਧਿਕਾਰੀ ਨੂੰ ਭੇਜਿਆ ਜੇਲ੍ਹ, ਗਲਤ ਕੰਮ ਕਰਦਾ ਸੀ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਰੱਖੜ ਪੁੰਨਿਆ ਦਾ ਇਹ ਤਿਉਹਾਰ ਬਾਬਾ ਬਕਾਲਾ, ਅੰਮ੍ਰਿਤਸਰ ਵਿਖੇ ਹਰ ਸਾਲ ਪੂਰੇ ਉਤਸ਼ਾਹ ਅਤੇ ਧਾਰਮਿਕ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਨੇ ਰਾਜ ਪੱਧਰੀ ਸਮਾਗਮ 12 ਅਗਸਤ ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। . ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *