ਲਖਨਊ— ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ‘ਚ 2 ਭੈਣਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲਣ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਇਹ ਮਾਮਲਾ ਲਖੀਮਪੁਰ ਖੀਰੀ ਦੇ ਨਿਘਾਸਨ ਕੋਤਵਾਲੀ ਦਾ ਹੈ। BMW ਦੇ ਪਲਾਂਟ ਦਾ ਅਸਲ ਸੱਚ ! ਖੁੱਲ੍ਹੇ ਸਰਕਾਰ ਦੇ ਕੱਚੇ ਪੱਤਰ? ਮਾਨ ਮੰਗੂ ਦੇ ਲੋਕਾਂ ਤੋਂ ਮਾਫੀ! ਇਸ ਮਾਮਲੇ ‘ਚ ਮ੍ਰਿਤਕਾ ਦੀ ਮਾਂ ਨੇ ਦੋਸ਼ ਲਗਾਇਆ ਹੈ ਕਿ ਮੇਰੀਆਂ ਧੀਆਂ ਨੂੰ ਅਗਵਾ ਕਰਨ ਤੋਂ ਬਾਅਦ ਉਨ੍ਹਾਂ ਨਾਲ ਜਬਰ-ਜ਼ਨਾਹ ਕਰਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਦੋਹਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ। ਪੁਲਸ ਨੇ ਇਸ ਮਾਮਲੇ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
