ਆਪਣੀ ਕਾਮੇਡੀ ਟਾਈਮਿੰਗ ਨਾਲ ਸਾਰਿਆਂ ਨੂੰ ਹਸਾਉਣ ਵਾਲੇ ਮਸ਼ਹੂਰ ਪਾਕਿਸਤਾਨੀ ਰੰਗਮੰਚ ਕਲਾਕਾਰ ਤਾਰਿਕ ਟੇਡੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਅੱਜ ਪਾਕਿਸਤਾਨ ਦੇ ਇੱਕ ਹਸਪਤਾਲ ਵਿੱਚ ਸਾਢੇ ਛੇ ਵਜੇ ਦੇ ਕਰੀਬ ਆਖ਼ਰੀ ਸਾਹ ਲਿਆ। ਤਾਰਿਕ ਟੈਡੀ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।