Site icon Geo Punjab

ਲਾਡੋਵਾਲ ਟੋਲ ਪਲਾਜ਼ਾ ਕਿਸੇ ਵੀ ਕੀਮਤ ‘ਤੇ ਨਹੀਂ ਚੱਲਣ ਦਿੱਤਾ ਜਾਵੇਗਾ:- ਕਿਸਾਨ ਯੂਨੀਅਨ

<p> <br &sol;>&NewLine;<&sol;p>&NewLine;<p>ਭਾਰਤੀ ਕਿਸਾਨ ਯੂਨੀਅਨ ਨੇ ਅੱਜ ਕੌਮੀ ਸ਼ਾਹਰਾਹ ’ਤੇ ਲਾਡੋਵਾਲ ਟੋਲ ਪਲਾਜ਼ਾ ’ਤੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ&comma; ਉਦੋਂ ਤੱਕ ਇਸ ਟੋਲ ਪਲਾਜ਼ਾ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਅੱਜ ਟੋਲ ਪਲਾਜ਼ਾ ’ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ&comma; ਭਾਰਤੀ ਕਿਸਾਨ ਮਜ਼ਦੂਰ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ&comma; ਉਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ ਬੰਦ ਰਹੇਗਾ। ਪੋਸਟ ਬੇਦਾਅਵਾ ਵਿਚਾਰ&sol;ਤੱਥ ਇਸ ਲੇਖ ਵਿੱਚ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version