ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਅੱਜ ਮੁੜ ਸੁਣਵਾਈ ਕਰਨ ਜਾ ਰਿਹਾ ਹੈ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐਫਆਈਆਰ ਦਰਜ ਕਰਨ ਅਤੇ ਨਵੀਂ ਜਾਂਚ ਕਮੇਟੀ (ਐਸਆਈਟੀ) ਗਠਿਤ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਹੁਕਮਾਂ ਦੇ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰੇਗੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.