Fight at Leela Bhawan Market Patiala ਪਟਿਆਲਾ ਦੀ ਮਸ਼ਹੂਰ ਲੀਲਾ ਭਵਨ ਮਾਰਕੀਟ ‘ਚ ਕੁਝ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ, ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਜਿੱਥੇ ਕੁਝ ਨੌਜਵਾਨਾਂ ਦੀ ਆਪਸ ਵਿੱਚ ਲੜਾਈ ਹੋ ਗਈ। ਅਸੀਂ ਦੁਕਾਨਾਂ ਦੇ ਸੀਸੀਟੀਵੀ ਫੁਟੇਜ ਤੋਂ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਸੀਸੀਟੀਵੀ ਫੁਟੇਜ ਵਿੱਚ ਕੁਝ ਨੌਜਵਾਨ ਦੋ ਲੜਕਿਆਂ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਦੀ ਵੀਡੀਓ ਵੀ ਵਾਇਰਲ ਹੋਈ ਹੈ।
