Site icon Geo Punjab

ਲੁਧਿਆਣਾ ‘ਚ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ ⋆ D5 News


ਲੁਧਿਆਣਾ: ਲੁਧਿਆਣਾ ਵਿੱਚ ਇੱਕ ਕੱਪੜਾ ਫੈਕਟਰੀ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਪਰ ਕੱਪੜਾ ਫੈਕਟਰੀ ਤੰਗ ਗਲੀ ਵਿੱਚ ਸਥਿਤ ਹੈ, ਜਿਸ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੈਕਟਰੀ ਅੰਦਰ ਫਸੇ ਮਜ਼ਦੂਰ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version