Site icon Geo Punjab

ਲੱਖਾ ਸਿਧਾਣਾ ਖਿਲਾਫ ਪੁਖਤਾ ਸਬੂਤ ਨਾ ਹੋਣ ਕਾਰਨ ਤਰਨਤਾਰਨ ਪੁਲਸ ਨੇ ਉਸ ਨੂੰ ਬੇਕਸੂਰ ਕਰਾਰ ਦਿੱਤਾ ਹੈ

<p> <br &sol;>&NewLine;<&sol;p>&NewLine;<p>&Tab;&Tab;&Tab;ਬਠਿੰਡਾ&colon; ਜ਼ਿਲ੍ਹਾ ਤਰਨਤਾਰਨ ਦੇ ਥਾਣਾ ਹਰੀਕੇ ਵਿਖੇ ਲੱਖਾ ਸਿਧਾਣਾ ਖ਼ਿਲਾਫ਼ ਅਸਲਾ ਅਤੇ ਐਨ&period;ਡੀ&period;ਪੀ&period;ਐਸ&period; ਐਕਟ ਤਹਿਤ ਦਰਜ ਕੇਸ ਵਿੱਚ ਤਰਨਤਾਰਨ ਪੁਲੀਸ ਨੇ ਲੱਖਾ ਸਿਧਾਣਾ ਨੂੰ ਬੇਕਸੂਰ ਕਰਾਰ ਦਿੰਦਿਆਂ ਪੱਤਰ ਜਾਰੀ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਡੀਐਸਪੀ &lpar;ਡੀ&rpar; ਤਰਨਤਾਰਨ ਦਵਿੰਦਰ ਸਿੰਘ ਨੇ ਕੀਤੀ ਹੈ&comma; ਜਦਕਿ ਲੱਖਾ ਸਿਧਾਣਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਪਰ ਅਧਿਕਾਰਤ ਜਾਣਕਾਰੀ ਨਹੀਂ ਮਿਲੀ। CNG ਦੀਆਂ ਕੀਮਤਾਂ &&num;8216&semi;ਚ ਵਾਧਾ&colon; ਤੇਲ ਦੀਆਂ ਕੀਮਤਾਂ ਵਧੀਆਂ&comma; 3 ਰੁਪਏ ਮਹਿੰਗਾ&comma; ਲੋਕਾਂ &&num;8216&semi;ਤੇ ਪਿਆ ਬੋਝ &vert; D5 Channel Punjabi ਜਿਕਰਯੋਗ ਹੈ ਕਿ ਲੱਖਾ ਸਿਧਾਣਾ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਸਮੇਤ 11 ਵਿਅਕਤੀਆਂ ਖਿਲਾਫ ਥਾਣਾ ਹਰੀਕੇ ਵਿਖੇ ਫਿਰੌਤੀ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਹ ਪਰਚਾ 2 ਅਕਤੂਬਰ ਨੂੰ ਹਰੀਕੇ ਥਾਣੇ ਵਿੱਚ ਦਰਜ ਹੋਇਆ ਸੀ। ਇਸ ਦੇ ਨਾਲ ਹੀ ਲੱਖਾ ਸਿਧਾਣਾ ਖ਼ਿਲਾਫ਼ ਦਰਜ ਕੇਸ ਖ਼ਿਲਾਫ਼ 9 ਅਕਤੂਬਰ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਰਾਜ ਵਿੱਚ ਭਾਰੀ ਇਕੱਠ ਸੱਦਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version