Site icon Geo Punjab

ਵਿਜੀਲੈਂਸ ਨੂੰ ਦਿੱਲੀ ਚ ਮਿਲੀ ਮਨਪ੍ਰੀਤ ਬਾਦਲ ਦੀ ਲੁਕੇਸ਼ਨ! ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਵਿਜੀਲੈਂਸ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਉਧਰ ਫਗਵਾੜਾ &OpenCurlyQuote;ਚ ਅਕਾਲੀ ਦਲ ਦੇ ਸੀਨੀਅਰ ਆਗੂ ਜਰਨੈਲ ਸਿੰਘ ਵਾਹਿਦ ਦੇ ਘਰ ਅੱਜ ਸਵੇਰੇ ਵਿਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ।ਸੂਤਰਾਂ ਅਨੁਸਾਰ ਮਨਪ੍ਰੀਤ ਬਾਦਲ ਦਿੱਲੀ &OpenCurlyQuote;ਚ ਲੁਕਿਆ ਹੋ ਸਕਦਾ ਹੈ&comma; ਜਿਸ ਤਹਿਤ ਹੁਣ ਵਿਜੀਲੈਂਸ ਵੱਲੋਂ ਛਾਪੇਮਾਰੀ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਛਾਪਾ ਪਤਾ ਲੱਗਾ ਹੈ ਕਿ ਮਨਪ੍ਰੀਤ ਦਿੱਲੀ ਵਿੱਚ ਕਿਸੇ ਸਿਆਸੀ ਆਗੂ ਦੇ ਘਰ ਹੋ ਸਕਦਾ ਹੈ।<br &sol;>&NewLine;ਬੀਤੇ ਦਿਨ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ &OpenCurlyQuote;ਤੇ ਛਾਪੇਮਾਰੀ ਕੀਤੀ ਸੀ।ਫਗਵਾੜਾ &OpenCurlyQuote;ਚ ਅੱਜ ਤੜਕੇ ਅਕਾਲੀ ਦਲ ਦੇ ਸੀਨੀਅਰ ਆਗੂ ਜਰਨੈਲ ਸਿੰਘ ਵਾਹਿਦ ਦੇ ਘਰ ਵਿਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਅਕਾਲੀ ਆਗੂ&comma; ਉਸ ਦੀ ਪਤਨੀ ਅਤੇ ਪੁੱਤਰ ਨੂੰ ਟੀਮ ਨੇ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਨੇ ਵੱਡੀ ਗਿਣਤੀ &OpenCurlyQuote;ਚ ਪੁਲਿਸ ਬਲਾਂ ਨਾਲ ਸਵੇਰੇ ਹੁਸ਼ਿਆਰਪੁਰ ਰੋਡ &OpenCurlyQuote;ਤੇ ਸਥਿਤ ਉਸ ਦੀ ਕੋਠੀ ਵਾਹਿਦ ਵਿਲਾ &OpenCurlyQuote;ਚ ਛਾਪਾ ਮਾਰਿਆ। ਫਿਲਹਾਲ ਇਨ੍ਹਾਂ ਤਿੰਨਾਂ ਨੂੰ ਕਿੱਥੇ ਲਿਜਾਇਆ ਗਿਆ&comma; ਇਸ ਬਾਰੇ ਨਾ ਤਾਂ ਕੋਈ ਅਧਿਕਾਰੀ ਬੋਲਣ ਨੂੰ ਤਿਆਰ ਹੈ ਅਤੇ ਨਾ ਹੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਇਸ ਬਾਰੇ ਪਤਾ ਹੈ। ਫਿਲਹਾਲ ਜਾਂਚ ਚੱਲ ਰਹੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version