Site icon Geo Punjab

ਵਿਜੀਲੈਂਸ ਨੇ ਇੰਸਪੈਕਟਰ ਪਨਸਪ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ –

ਵਿਜੀਲੈਂਸ ਨੇ ਇੰਸਪੈਕਟਰ ਪਨਸਪ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"275" height&equals;"183" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;09&sol;vigilence&period;jpg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<&sol;p>&NewLine;<p>ਚੰਡੀਗੜ੍ਹ&comma; 4 ਅਕਤੂਬਰ&colon; ਪੰਜਾਬ ਵਿਜੀਲੈਂਸ ਬਿਊਰੋ &lpar;ਵਿਜੀਲੈਂਸ ਬਿਊਰੋ&rpar; ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।<&sol;p>&NewLine;<p>ਇੱਕ ਹੋਰ ਮਾਮਲੇ ਵਿੱਚ ਪਿੰਡ ਅਜਨੌਦਾ ਖੁਰਦ&comma; ਪਟਿਆਲਾ ਦੇ ਸਾਬਕਾ ਸਰਪੰਚ ਨੇ ਪੰਚਾਇਤੀ ਫੰਡਾਂ ਵਿੱਚ 5&period;70 ਲੱਖ ਰੁਪਏ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ।<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਐਫਆਈਆਰ ਨੰਬਰ 25&sol;21 ਦੀ ਪੜਤਾਲ ਦੌਰਾਨ ਇੰਸਪੈਕਟਰ ਪਨਸਪ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਉਸ &&num;8216&semi;ਤੇ ਦੋਸ਼ ਇਹ ਹਨ ਕਿ ਉਸ ਨੇ ਪਨਸਪ ਦੇ ਇਕ ਹੋਰ ਇੰਸਪੈਕਟਰ ਪੁਖਰਾਜ ਸਿੰਗਲਾ ਨਾਲ ਮਿਲ ਕੇ ਇਕ ਆੜ੍ਹਤੀਆ ਕੋਲੋਂ ਆਪਣੇ ਬਿੱਲਾਂ ਦੀ ਅਦਾਇਗੀ ਕਰਵਾਉਣ ਲਈ 25&comma;000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਵਿੱਚ ਪੁਖਰਾਜ ਸਿੰਗਲਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਤਲਾਸ਼ੀ ਦੌਰਾਨ ਉਸ ਕੋਲੋਂ 3&period;40 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਹੈ।<br &sol;>ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।<br &sol;>ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਪਿੰਡ ਅਜਨੌਦਾ ਖੁਰਦ&comma; ਜਿਲਾ ਪਟਿਆਲਾ ਦੀ ਸਾਬਕਾ ਸਰਪੰਚ ਸੁਖਵਿੰਦਰ ਕੌਰ ਨੂੰ ਉਸਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਦੇ ਫੰਡਾਂ ਵਿੱਚ 5&period;70 ਲੱਖ ਰੁਪਏ ਦੇ ਗਬਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version