Site icon Geo Punjab

*ਵਿਜੀਲੈਂਸ ਨੇ ਇੰਸਪੈਕਟਰ ਲੀਗਲ ਮੈਟਰੋਲੋਜੀ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ 4,380 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ* –

*ਵਿਜੀਲੈਂਸ ਨੇ ਇੰਸਪੈਕਟਰ ਲੀਗਲ ਮੈਟਰੋਲੋਜੀ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ 4,380 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ* –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"300" height&equals;"168" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<&sol;p>&NewLine;<p>ਚੰਡੀਗੜ੍ਹ&comma; 18 ਨਵੰਬਰ&colon; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ &&num;8216&semi;ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਥੇ ਤਾਇਨਾਤ ਇੰਸਪੈਕਟਰ ਲੀਗਲ ਮੈਟਰੋਲੋਜੀ &lpar;ਵਜ਼ਨ ਅਤੇ ਮਾਪ&rpar; ਵਰਿੰਦਰਪਾਲ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਬਰਨਾਲਾ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ 4&comma;380 ਹੈ।<&sol;p>&NewLine;<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਰਿੰਦਰਪਾਲ ਸ਼ਰਮਾ ਨੂੰ ਲੀਗਲ ਮੈਟਰੋਲੋਜੀ ਵਿਭਾਗ ਦੇ ਲਾਇਸੰਸਸ਼ੁਦਾ ਰਿਪੇਅਰਰ ਪੰਕਜ ਕੁਮਾਰ ਦੀ ਸ਼ਿਕਾਇਤ &&num;8216&semi;ਤੇ ਗ੍ਰਿਫਤਾਰ ਕੀਤਾ ਗਿਆ ਹੈ।<&sol;p>&NewLine;<&sol;p>&NewLine;<p>ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਇੰਸਪੈਕਟਰ ਲੀਗਲ ਮੈਟਰੋਲੋਜੀ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਉਸ ਤੋਂ ਪ੍ਰਤੀ ਸਕੇਲ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਇੰਸਪੈਕਟਰ ਪਹਿਲਾਂ ਵੀ 4900 ਰੁਪਏ ਰਿਸ਼ਵਤ ਲੈ ਚੁੱਕਾ ਹੈ।<&sol;p>&NewLine;<&sol;p>&NewLine;<p>ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸੂਚਨਾ ਦੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਪਰੋਕਤ ਦੋਸ਼ੀ ਇੰਸਪੈਕਟਰ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4&comma;380 ਰੁਪਏ।<&sol;p>&NewLine;<&sol;p>&NewLine;<p>ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ&comma; ਥਾਣਾ ਸਦਰ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version