Site icon Geo Punjab

ਵਿਜੀਲੈਂਸ ਨੇ 15000 ਦੀ ਇੱਕ ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ⋆ D5 News

<p> <br &sol;>&NewLine;<&sol;p>&NewLine;<p>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ &&num;8216&semi;ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜੰਗਲਾਤ ਗਾਰਡ ਮੁਨੀਸ਼ ਕੁਮਾਰ ਵਾਸੀ ਸੁਨਾਮ ਰੋਡ&comma; ਸੰਗਰੂਰ ਨੂੰ 10&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੰਗਲਾਤ ਕਰਮਚਾਰੀ ਨੂੰ ਨਿਰਭੈ ਸਿੰਘ ਵਾਸੀ ਪਿੰਡ ਬੁਰਜ&comma; ਜ਼ਿਲ੍ਹਾ ਮਾਲੇਰਕੋਟਲਾ ਦੀ ਸ਼ਿਕਾਇਤ &&num;8216&semi;ਤੇ ਕਾਬੂ ਕੀਤਾ ਗਿਆ ਹੈ। ਪੋਸਟ ਬੇਦਾਅਵਾ ਰਾਏ&sol;ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version