Site icon Geo Punjab

ਵਿਜੀਲੈਂਸ ਬਿਊਰੋ ਨੇ 50,000 ਰੁਪਏ ਦੀ ਰਿਸ਼ਵਤ ਮੰਗਦੇ ਨੰਬਰਦਾਰ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 50,000 ਰੁਪਏ ਦੀ ਰਿਸ਼ਵਤ ਮੰਗਦੇ ਨੰਬਰਦਾਰ ਨੂੰ ਕੀਤਾ ਕਾਬੂ

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"300" height&equals;"168" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;10&sol;vigil&period;jpg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;"><strong>ਮੁਲਜ਼ਮਾਂ ਨੇ ਇੰਤਕਾਲ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਰਾਜ਼ੀਨਾਮਾ ਮੰਗਿਆ<&sol;strong><&sol;p>&NewLine;<p style&equals;"font-weight&colon; 400&semi;">ਚੰਡੀਗੜ੍ਹ&comma; 12 ਮਈ&colon;<&sol;p>&NewLine;<p style&equals;"font-weight&colon; 400&semi;"> ਪੰਜਾਬ ਵਿਜੀਲੈਂਸ ਬਿਊਰੋ &lpar;ਵਿਜੀਲੈਂਸ ਬਿਊਰੋ&rpar; ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਨ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50&comma;000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।<&sol;p>&NewLine;<p style&equals;"font-weight&colon; 400&semi;"> ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਸੁਰਿੰਦਰ ਸਿੰਘ ਵਾਸੀ ਪਿੰਡ ਫਤਿਹਗੜ੍ਹ ਚੂੜੀਆਂ&comma; ਤਹਿਸੀਲ ਬਟਾਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ &&num;8216&semi;ਤੇ ਗ੍ਰਿਫਤਾਰ ਕੀਤਾ ਗਿਆ ਹੈ।<&sol;p>&NewLine;<p style&equals;"font-weight&colon; 400&semi;"> ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ &&num;8216&semi;ਚ ਦੋਸ਼ ਲਗਾਇਆ ਹੈ ਕਿ ਉਕਤ ਨੰਬਰਦਾਰ ਨੇ ਉਸ ਦੀ ਜੱਦੀ ਜ਼ਮੀਨ ਦੇ ਇੰਤਕਾਲ ਦੇ ਦਸਤਾਵੇਜ਼ ਤਸਦੀਕ ਕਰਨ ਲਈ 50&comma;000 ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਨੰਬਰਦਾਰ ਨੂੰ ਵੱਖ-ਵੱਖ ਤਰੀਕਾਂ &&num;8216&semi;ਤੇ ਕਿਸ਼ਤਾਂ ਵਿੱਚ ਪੈਸੇ ਲੈਣ ਲਈ ਬੇਨਤੀ ਕੀਤੀ&comma; ਜਿਸ ਨੂੰ ਉਸਨੇ ਸਵੀਕਾਰ ਕਰ ਲਿਆ ਹੈ।<&sol;p>&NewLine;<p style&equals;"font-weight&colon; 400&semi;"> ਬੁਲਾਰੇ ਨੇ ਖੁਲਾਸਾ ਕੀਤਾ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਤੋਂ 50&comma;000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਹ ਰਕਮ ਦੋ ਕਿਸ਼ਤਾਂ ਵਿੱਚ ਲੈਣ ਲਈ ਰਾਜ਼ੀ ਹੋ ਗਿਆ ਸੀ। ਇਸ ਪੁੱਛਗਿੱਛ ਦੇ ਆਧਾਰ &&num;8216&semi;ਤੇ ਉਕਤ ਨੰਬਰਦਾਰ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version