Site icon Geo Punjab

ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਅਤੇ ਉਸ ਦੇ ਡਰਾਈਵਰ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ&period;ਡੀ&period;ਓ&period; ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ&comma; ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ &&num;8216&semi;ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ&sol; ਨਿਰਮਾਣ ਅਧੀਨ ਘਰਾਂ ਨੂੰ ਭਰਨ ਲਈ ਮਿੱਟੀ ਨਾਲ ਭਰੀਆਂ ਟਰਾਲੀਆਂ ਲਿਆਉਣ ਅਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸ&period;ਡੀ&period;ਓ ਅਤੇ ਉਸਦਾ ਡਰਾਈਵਰ ਆਪਣਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ 40&comma;000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਹੈ। ਫਸੇ ਦੋ ਵੱਡੇ ਗਾਇਕ&excl; ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵੀਡੀਓ ਵਾਇਰਲ ਡੀ 5 ਚੈਨਲ ਪੰਜਾਬੀ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੀ ਇਕਾਈ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ 40&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ &&num;8216&semi;ਤੇ ਹੀ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ। ਵਿਜੀਲੈਂਸ ਟੀਮ ਨੇ ਮੌਕੇ &&num;8216&semi;ਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਉਕਤ ਦੋਨਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version