Site icon Geo Punjab

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ 

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ ਇੰਸਪੈਕਟਰ &lpar;ਐਸ&period;ਆਈ&period;&rpar; ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।<br &sol;>&NewLine;ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਐਨ&period;ਡੀ&period;ਪੀ&period;ਐਸ&period; ਐਕਟ ਦੀ ਧਾਰਾ 21 &lpar;ਸੀ&rpar; ਤਹਿਤ ਉਸ ਦੇ ਭਰਾ ਦਲਜੀਤ ਸਿੰਘ ਖਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਐਫ&period;ਆਈ&period;ਆਰ&period; ਨੰ&period; 46&sol;2023 ਦਰਜ ਸੀ ਅਤੇ ਇਸ ਮਾਮਲੇ ਦੀ ਜਾਂਚ ਮੁਲਜ਼ਮ ਐਸ&period;ਆਈ&period; ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਐਸ&period;ਆਈ&period; ਦਿਲਬਾਗ ਸਿੰਘ ਨੇ ਸਰਕਾਰੀ ਵਕੀਲ ਤੋਂ ਚਲਾਨ ਚੈੱਕ ਕਰਵਾਉਣ ਅਤੇ ਇਸ ਨੂੰ ਅਦਾਲਤ ਵਿੱਚ ਪੇਸ਼ ਕਰਨ ਬਦਲੇ ਰਿਸ਼ਵਤ ਵਜੋਂ 7000 ਰੁਪਏ ਮੰਗੇ ਸਨ।<&sol;p>&NewLine;<p>ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਮੁਲਜ਼ਮ ਐਸ&period;ਆਈ&period; ਨੂੰ ਕਾਬੂ ਕਰ ਲਿਆ। ਇਸ ਸਬੰਧੀ ਐਸ&period;ਆਈ&period; ਦਿਲਬਾਗ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ&comma; ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ- 7 ਅਧੀਨ ਐਫ&period;ਆਈ&period;ਆਰ ਨੰਬਰ 29 ਮਿਤੀ 24-08-2023 ਦਰਜ ਕੀਤੀ ਗਈ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version