Site icon Geo Punjab

ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸੀਨੀਅਰ ਕਾਂਸਟੇਬਲ ਅਤੇ ਹੋਮਗਾਰਡ ਨੂੰ ਕਾਬੂ ਕੀਤਾ ਗਿਆ ਹੈ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ&comma; ਹੋਮ ਗਾਰਡ ਜੁਝਾਰ ਅਤੇ ਇੱਕ ਨਿੱਜੀ ਵਿਅਕਤੀ ਰੋਹਿਤ ਹੰਸ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਰੋਡਵੇਜ਼ ਡਿਪੂ ਹੁਸ਼ਿਆਰਪੁਰ ਵਿਖੇ ਤਾਇਨਾਤ ਕੰਡਕਟਰ ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਕੰਡਕਟਰ ਨੇ ਵਿਜੀਲੈਂਸ ਫਲਾਇੰਗ ਸਕੁਐਡ-1&comma; ਪੰਜਾਬ ਮੋਹਾਲੀ ਕੋਲ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ &&num;8216&semi;ਚੋਂ ਥੋੜ੍ਹੀ ਮਾਤਰਾ &&num;8216&semi;ਚ ਅਫੀਮ ਬਰਾਮਦ ਕੀਤੀ ਹੈ&comma; ਜਿਸ ਤੋਂ ਬਾਅਦ ਉਸ ਨੂੰ ਇਹ ਕਹਿ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਹ ਰਿਸ਼ਵਤ ਨਹੀਂ ਦਿੰਦਾ ਤਾਂ ਉਹ 25 ਲੱਖ ਰੁਪਏ ਦੇ ਵੱਡੇ ਨਸ਼ੀਲੇ ਪਦਾਰਥਾਂ ਦੇ ਮਾਮਲੇ &&num;8216&semi;ਚ ਦਬੋਚ ਲੈਣਗੇ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਸਕੂਐਡ-1 ਪੰਜਾਬ ਦੀ ਟੀਮ ਨੇ ਜਾਲ ਵਿਛਾ ਕੇ ਰੋਹਿਤ ਹੰਸ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ &&num;8216&semi;ਤੇ ਹੀ ਕਾਬੂ ਕਰ ਲਿਆ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ ਅਤੇ ਹੋਮਗਾਰਡ ਜੁਝਾਰ ਨੂੰ ਵੀ ਗ੍ਰਿਫਤਾਰ ਕੀਤਾ ਹੈ। VB ਦੀਆਂ ਟੀਮਾਂ ਫਰਾਰ ਕਾਂਸਟੇਬਲ ਅਮਿਤ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਵੀਬੀ ਫਲਾਇੰਗ ਸਕੁਐਡ-1&comma; ਪੰਜਾਬ ਮੋਹਾਲੀ ਵਿਖੇ ਮੁਲਜ਼ਮਾਂ ਖਿਲਾਫ ਐਫ&period;ਆਈ&period;ਆਰ&period; ਨੰ&colon; 25&sol;2023 ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version